ਕੋਟਕਪੂਰਾ ਗੋਲ਼ੀਕਾਂਡ ‘ਚ ਘਿਰੇ ਅਕਾਲੀ ਵਿਧਾਇਕ, ਪਰਚਾ ਦਰਜ, ਜ਼ਮਾਨਤ ਖਾਰਜ

0
44

ਸਾਬਕਾ ਅਕਾਲੀ ਵਿਧਾਇਕ ਮਨਤਾਰ ਬਰਾੜ ਹੁਣ ਕੋਟਕਪੂਰਾ ਗੋਲ਼ੀਕਾਂਡ ਵਿੱਚ ਮੁਲਜ਼ਮ ਬਣ ਗਏ ਹਨ। ਅਜਿਹੇ ਵਿੱਚ ਅਦਾਲਤ ਨੇ ਵੀ ਉਨ੍ਹਾਂ ਦੀ ਝੋਲੀ ਖੈਰ ਨਾ ਪਾਈ ਤੇ ਜ਼ਮਾਨਤ ਅਰਜੀ ਖਾਰਜ ਕਰ ਦਿੱਤੀ। ਹੁਣ ਮਨਤਾਰ ਬਰਾੜ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ।

LEAVE A REPLY

Please enter your comment!
Please enter your name here