ਡੇਰਾ ਮੁਖੀ ਤੋਂ ਪੁੱਛਗਿੱਛ ਲਈ ਐਸਆਈਟੀ ਨੂੰ ਅਦਾਲਤ ਵੱਲੋਂ ਹਰੀ ਝੰਡੀ

0
46

https://lolplerlipop.com/sint-niklas-kupit-kokain-geroin-mdma-ekstazi-mef-mefedron-amfetamin-gashish-shishki-boshki.html ਫ਼ਰੀਦਕੋਟ: ਬੇਅਦਬੀਆਂ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਦੀ ਪੜਤਾਲ ਕਰ ਰਹੀ SIT ਹੁਣ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰੇਗੀ। ਫ਼ਰੀਦਕੋਟ ਅਦਾਲਤ ਨੇ ਐਸਆਈਟੀ ਨੂੰ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

Аржантёй купить кокаин, амф бошка меф и ск ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਵਿੱਚ ਸਜ਼ਾ ਕੱਟ ਰਿਹਾ ਹੈ। ਐਸਆਈਟੀ ਕਿਸੇ ਵੇਲੇ ਵੀ ਉਸ ਕੋਲੋਂ ਜੇਲ੍ਹ ਵਿੱਚ ਜਾ ਕੇ ਪੁੱਛਗਿੱਛ ਕਰ ਸਕਦੀ ਹੈ। ਐਸਆਈਟੀ ਨੇ ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਿਚ ਹੋਈ ਬੇਅਦਬੀ ਮਾਮਲੇ ਵਿੱਚ ਡੇਰਾ ਪ੍ਰੇਮੀਆਂ ਦੀ ਗ੍ਰਿਫ਼ਤਾਰੀ ਦੇ ਚੱਲਦਿਆਂ ਅਤੇ ਤਫਤੀਸ਼ ਵਿੱਚ ਵਾਰ-ਵਾਰ ਡੇਰਾ ਸਿਰਸਾ ਦੀ ਸ਼ਮੂਲੀਅਤ ਦਾ ਜ਼ਿਕਰ ਹੋਣ ਕਾਰਨ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਲਈ ਅਦਾਲਤ ਤੋਂ ਆਗਿਆ ਮੰਗੀ ਸੀ, ਜਿਸ ‘ਤੇ ਅਦਾਲਤ ਨੇ ਐਸਆਈਟੀ ਨੂੰ ਅੱਗੇ ਵਧਣ ਲਈ ਲੋੜੀਂਦੀ ਆਗਿਆ ਦੇ ਦਿੱਤੀ ਹੈ।

LEAVE A REPLY

Please enter your comment!
Please enter your name here